ਲੂਕਸ 20

ਇੱਕ ਦਿਨ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਲੋਕਾਂ ਨੂੰ ਸਿੱਖਿਆ ਦੇ ਰਹੇ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਹੇ ਸੀ, ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਨਾਲ ਮਿਲ ਕੇ ਯਹੂਦੀ ਬਜ਼ੁਰਗ ਉਸ ਦੇ ਕੋਲ ਆਏ।

Luke 20:1 (UKJV) And it came to pass, that on one of those days, as he taught the people in the temple, and preached the gospel, the chief priests and the scribes came upon him with the elders,

1ਇੱਕ ਦਿਨ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਲੋਕਾਂ ਨੂੰ ਸਿੱਖਿਆ ਦੇ ਰਹੇ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਹੇ ਸੀ, ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਨਾਲ ਮਿਲ ਕੇ ਯਹੂਦੀ ਬਜ਼ੁਰਗ ਉਸ ਦੇ ਕੋਲ ਆਏ।

2ਉਹਨਾਂ ਨੇ ਕਿਹਾ, ਸਾਨੂੰ ਦੱਸੋ ਕਿ ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਸੀ, “ਕਿ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”

3ਉਸ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਪ੍ਰਸ਼ਨ ਪੁੱਛਦਾ ਹਾਂ: ਮੈਨੂੰ ਦੱਸੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.