ਲੂਕਸ 20

ਪਰ ਬਲਦੀ ਝਾੜੀ ਦੀ ਘਟਣਾ ਬਾਰੇ, ਮੋਸ਼ੇਹ ਨੇ ਵੀ ਇਹ ਦਰਸਾਇਆ ਕਿ ਮੁਰਦਿਆਂ ਦਾ ਦੁਬਾਰਾ ਜੀ ਉੱਠਣਾ ਸੱਚਾਈ ਹੈ, ਕਿਉਂਕਿ ਉਹ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ, ਅਤੇ ਯਾਕੋਬ ਦਾ ਪਰਮੇਸ਼ਵਰ,’ ਆਖਦੇ ਹਨ।

Luke 20:37 (UKJV) Now that the dead are raised, even Moses showed at the bush, when he calls the Lord the God of Abraham, and the God of Isaac, and the God of Jacob.

35ਪਰ ਜਿਹੜੇ ਲੋਕ ਆਉਣ ਵਾਲੇ ਯੁੱਗ ਵਿੱਚ ਅਤੇ ਪੁਨਰ-ਉਥਾਨ ਦੇ ਯੋਗ ਮੰਨੇ ਜਾਂਦੇ ਹਨ ਉਹ ਨਾ ਤਾਂ ਵਿਆਹ ਕਰਾਉਣਗੇ ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ।

36ਅਤੇ ਉਹ ਹੁਣ ਨਹੀਂ ਮਰਨਗੇ ਕਿਉਂਕਿ ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ। ਉਹ ਪਰਮੇਸ਼ਵਰ ਦੇ ਬੱਚੇ ਹਨ, ਕਿਉਂਕਿ ਉਹ ਪੁਨਰ-ਉਥਾਨ ਦੇ ਬੱਚੇ ਹਨ।

37ਪਰ ਬਲਦੀ ਝਾੜੀ ਦੀ ਘਟਣਾ ਬਾਰੇ, ਮੋਸ਼ੇਹ ਨੇ ਵੀ ਇਹ ਦਰਸਾਇਆ ਕਿ ਮੁਰਦਿਆਂ ਦਾ ਦੁਬਾਰਾ ਜੀ ਉੱਠਣਾ ਸੱਚਾਈ ਹੈ, ਕਿਉਂਕਿ ਉਹ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ, ਅਤੇ ਯਾਕੋਬ ਦਾ ਪਰਮੇਸ਼ਵਰ,’ ਆਖਦੇ ਹਨ।

38ਉਹ ਮੁਰਦਿਆਂ ਦਾ ਨਹੀਂ, ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ। ਕਿਉਂ ਜੋ ਉਸ ਲਈ ਸਾਰੇ ਜਿਉਂਦੇ ਹਨ।”

39ਕੁਝ ਸ਼ਾਸਤਰੀਆਂ ਨੇ ਉੱਤਰ ਦਿੱਤਾ, “ਸਹੀ ਕਿਹਾ, ਗੁਰੂ ਜੀ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.