ਲੂਕਸ 20

ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਸੀਹ ਨੂੰ ਦਾਵੀਦ ਦਾ ਪੁੱਤਰ ਕਿਉਂ ਕਿਹਾ ਗਿਆ ਹੈ?

Luke 20:41 (UKJV) And he said unto them, How say they that Christ is David's son?

39ਕੁਝ ਸ਼ਾਸਤਰੀਆਂ ਨੇ ਉੱਤਰ ਦਿੱਤਾ, “ਸਹੀ ਕਿਹਾ, ਗੁਰੂ ਜੀ!”

40ਅਤੇ ਕਿਸੇ ਨੇ ਉਹ ਨੂੰ ਹੋਰ ਕੋਈ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।

41ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਸੀਹ ਨੂੰ ਦਾਵੀਦ ਦਾ ਪੁੱਤਰ ਕਿਉਂ ਕਿਹਾ ਗਿਆ ਹੈ?

42ਦਾਵੀਦ ਨੇ ਖੁਦ, ਜ਼ਬੂਰਾਂ ਦੀ ਪੁਸਤਕ ਵਿੱਚ ਘੋਸ਼ਣਾ ਕੀਤੀ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, “ਮੇਰੇ ਸੱਜੇ ਹੱਥ ਬੈਠ,

43ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.