ਲੂਕਸ 20

ਦਾਵੀਦ ਨੇ ਖੁਦ, ਜ਼ਬੂਰਾਂ ਦੀ ਪੁਸਤਕ ਵਿੱਚ ਘੋਸ਼ਣਾ ਕੀਤੀ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, “ਮੇਰੇ ਸੱਜੇ ਹੱਥ ਬੈਠ,

Luke 20:42 (UKJV) And David himself says in the book of Psalms, The LORD said unto my Lord, Sit you on my right hand,

40ਅਤੇ ਕਿਸੇ ਨੇ ਉਹ ਨੂੰ ਹੋਰ ਕੋਈ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।

41ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਸੀਹ ਨੂੰ ਦਾਵੀਦ ਦਾ ਪੁੱਤਰ ਕਿਉਂ ਕਿਹਾ ਗਿਆ ਹੈ?

42ਦਾਵੀਦ ਨੇ ਖੁਦ, ਜ਼ਬੂਰਾਂ ਦੀ ਪੁਸਤਕ ਵਿੱਚ ਘੋਸ਼ਣਾ ਕੀਤੀ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, “ਮੇਰੇ ਸੱਜੇ ਹੱਥ ਬੈਠ,

43ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’

44ਦਾਵੀਦ ਉਸ ਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.