ਲੂਕਸ 20

ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’

Luke 20:43 (UKJV) Till I make yours enemies your footstool.

41ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਸੀਹ ਨੂੰ ਦਾਵੀਦ ਦਾ ਪੁੱਤਰ ਕਿਉਂ ਕਿਹਾ ਗਿਆ ਹੈ?

42ਦਾਵੀਦ ਨੇ ਖੁਦ, ਜ਼ਬੂਰਾਂ ਦੀ ਪੁਸਤਕ ਵਿੱਚ ਘੋਸ਼ਣਾ ਕੀਤੀ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, “ਮੇਰੇ ਸੱਜੇ ਹੱਥ ਬੈਠ,

43ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’

44ਦਾਵੀਦ ਉਸ ਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”

45ਜਦੋਂ ਸਾਰੇ ਲੋਕ ਸੁਣ ਰਹੇ ਸਨ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.