ਲੂਕਸ 20

ਜਦੋਂ ਸਾਰੇ ਲੋਕ ਸੁਣ ਰਹੇ ਸਨ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,

Luke 20:45 (UKJV) Then in the audience of all the people he said unto his disciples,

43ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’

44ਦਾਵੀਦ ਉਸ ਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”

45ਜਦੋਂ ਸਾਰੇ ਲੋਕ ਸੁਣ ਰਹੇ ਸਨ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,

46“ਬਿਵਸਥਾ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬੀਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ। ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ।

47ਉਹ ਵਿਧਵਾਵਾਂ ਦੇ ਘਰ ਖੋਹ ਲੈਂਦੇ ਅਤੇ ਇੱਕ ਦਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ। ਇਨ੍ਹਾਂ ਬੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.