ਲੂਕਸ 21

ਜਦੋਂ ਯਿਸ਼ੂ ਨੇ ਵੇਖਿਆ ਤਾਂ ਉਸ ਨੇ ਅਮੀਰ ਲੋਕਾਂ ਨੂੰ ਆਪਣੇ ਦਾਨ ਨੂੰ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ।

Luke 21:1 (UKJV) And he looked up, and saw the rich men casting their gifts into the treasury.

1ਜਦੋਂ ਯਿਸ਼ੂ ਨੇ ਵੇਖਿਆ ਤਾਂ ਉਸ ਨੇ ਅਮੀਰ ਲੋਕਾਂ ਨੂੰ ਆਪਣੇ ਦਾਨ ਨੂੰ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ।

2ਉਸ ਨੇ ਇੱਕ ਗ਼ਰੀਬ ਵਿਧਵਾ ਨੂੰ ਤਾਂਬੇ ਦੇ ਦੋ ਛੋਟੇ ਸਿੱਕਿਆਂ ਨੂੰ ਦਾਨ ਲਈ ਪਾਉਂਦੇ ਵੇਖਿਆ।

3ਉਸ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਗ਼ਰੀਬ ਵਿਧਵਾ ਨੇ ਸਾਰੇ ਲੋਕਾਂ ਤੋਂ ਜ਼ਿਆਦਾ ਦਾਨ ਪਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.