ਲੂਕਸ 21

“ਜਦੋਂ ਤੁਸੀਂ ਦੇਖੋਗੇ ਯੇਰੂਸ਼ਲੇਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਹੈ ਤਾਂ ਤੁਸੀਂ ਜਾਣ ਜਾਵੋਂਗੇ ਕਿ ਇਸ ਦਾ ਵਿਨਾਸ਼ ਨੇੜੇ ਹੈ।”

Luke 21:20 (UKJV) And when all of you shall see Jerusalem compassed with armies, then know that the desolation thereof is nigh.

18ਪਰ ਤੁਹਾਡੇ ਸਿਰ ਦਾ ਇੱਕ ਵਾਲ ਵੀ ਨਾਸ਼ ਨਹੀਂ ਹੋਵੇਗਾ।

19ਦ੍ਰਿੜ ਰਹੋ ਅਤੇ ਤੁਸੀਂ ਜ਼ਿੰਦਗੀ ਨੂੰ ਜਿੱਤ ਲਵੋਂਗੇ।

20“ਜਦੋਂ ਤੁਸੀਂ ਦੇਖੋਗੇ ਯੇਰੂਸ਼ਲੇਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਹੈ ਤਾਂ ਤੁਸੀਂ ਜਾਣ ਜਾਵੋਂਗੇ ਕਿ ਇਸ ਦਾ ਵਿਨਾਸ਼ ਨੇੜੇ ਹੈ।”

21ਤਦ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ, ਜੋ ਸ਼ਹਿਰ ਵਿੱਚ ਹਨ ਉਹ ਬਾਹਰ ਨਿਕਲ ਜਾਣ ਅਤੇ ਤਦ ਜਿਹੜੇ ਦੇਸ਼ ਵਿੱਚ ਹਨ ਉਹ ਸ਼ਹਿਰ ਵਿੱਚ ਦਾਖਲ ਨਾ ਹੋਣ।

22ਕਿਉਂਕਿ ਇਹ ਬਦਲਾ ਲੈਣ ਦਾ ਸਮਾਂ ਹੋਵੇਗਾ ਕਿ ਉਹ ਸਭ ਜੋ ਲੇਖਾਂ ਵਿੱਚ ਪਹਿਲਾਂ ਲਿਖਿਆ ਹੋਇਆ ਹੈ, ਉਹ ਪੂਰਾ ਹੋ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.