ਲੂਕਸ 21

ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ: “ਹੰਜ਼ੀਰ ਦੇ ਰੁੱਖ ਅਤੇ ਹੋਰ ਦਰੱਖਤਾਂ ਨੂੰ ਵੇਖੋ।

Luke 21:29 (UKJV) And he spoke to them a parable; Behold the fig tree, and all the trees;

27ਉਸ ਵੇਲੇ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।

28ਜਦੋਂ ਇਹ ਚੀਜ਼ਾਂ ਹੋਣ ਲੱਗਣ ਤਾਂ ਉੱਠੋ ਅਤੇ ਆਪਣੇ ਸਿਰ ਉੱਚੇ ਕਰੋ, ਕਿਉਂਕਿ ਤੁਹਾਡੀ ਮੁਕਤੀ ਨੇੜੇ ਆ ਰਹੀ ਹੈ।”

29ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ: “ਹੰਜ਼ੀਰ ਦੇ ਰੁੱਖ ਅਤੇ ਹੋਰ ਦਰੱਖਤਾਂ ਨੂੰ ਵੇਖੋ।

30ਜਦੋਂ ਉਹਨਾਂ ਉੱਤੇ ਪੱਤੇ ਉੱਗਦੇ ਹਨ, ਤੁਸੀਂ ਆਪਣੇ ਆਪ ਵਿੱਚ ਜਾਣ ਲੈਂਦੇ ਹੋ ਕਿ ਗਰਮੀ ਨੇੜੇ ਹੈ।

31ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ ਤਾਂ ਤੁਸੀਂ ਜਾਣ ਲਓ ਕਿ ਪਰਮੇਸ਼ਵਰ ਦਾ ਰਾਜ ਨੇੜੇ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.