ਲੂਕਸ 21

ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ ਤਾਂ ਤੁਸੀਂ ਜਾਣ ਲਓ ਕਿ ਪਰਮੇਸ਼ਵਰ ਦਾ ਰਾਜ ਨੇੜੇ ਹੈ।

Luke 21:31 (UKJV) So likewise all of you, when all of you see these things come to pass, know all of you that the kingdom of God is nigh at hand.

29ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ: “ਹੰਜ਼ੀਰ ਦੇ ਰੁੱਖ ਅਤੇ ਹੋਰ ਦਰੱਖਤਾਂ ਨੂੰ ਵੇਖੋ।

30ਜਦੋਂ ਉਹਨਾਂ ਉੱਤੇ ਪੱਤੇ ਉੱਗਦੇ ਹਨ, ਤੁਸੀਂ ਆਪਣੇ ਆਪ ਵਿੱਚ ਜਾਣ ਲੈਂਦੇ ਹੋ ਕਿ ਗਰਮੀ ਨੇੜੇ ਹੈ।

31ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ ਤਾਂ ਤੁਸੀਂ ਜਾਣ ਲਓ ਕਿ ਪਰਮੇਸ਼ਵਰ ਦਾ ਰਾਜ ਨੇੜੇ ਹੈ।

32“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।

33ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਸ਼ਬਦ ਕਦੇ ਵੀ ਨਹੀਂ ਟਲਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.