ਲੂਕਸ 21

“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।

Luke 21:32 (UKJV) Verily I say unto you, This generation shall not pass away, till all be fulfilled.

30ਜਦੋਂ ਉਹਨਾਂ ਉੱਤੇ ਪੱਤੇ ਉੱਗਦੇ ਹਨ, ਤੁਸੀਂ ਆਪਣੇ ਆਪ ਵਿੱਚ ਜਾਣ ਲੈਂਦੇ ਹੋ ਕਿ ਗਰਮੀ ਨੇੜੇ ਹੈ।

31ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ ਤਾਂ ਤੁਸੀਂ ਜਾਣ ਲਓ ਕਿ ਪਰਮੇਸ਼ਵਰ ਦਾ ਰਾਜ ਨੇੜੇ ਹੈ।

32“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।

33ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਸ਼ਬਦ ਕਦੇ ਵੀ ਨਹੀਂ ਟਲਣਗੇ।

34“ਸਾਵਧਾਨ ਰਹੋ ਜ਼ਿੰਦਗੀ ਨਾਲ ਜੁੜੀਆਂ ਚਿੰਤਾਵਾਂ, ਦੁਰਘਟਨਾਵਾਂ ਅਤੇ ਸ਼ਰਾਬੀ ਹੋਣ ਕਾਰਨ ਤੁਹਾਡਾ ਦਿਲ ਆਲਸੀ ਨਾ ਹੋ ਜਾਵੇ ਅਤੇ ਉਹ ਦਿਨ ਅਚਾਨਕ ਤੁਹਾਡੇ ਉੱਤੇ ਫਾਹੀ ਵਾਂਗ ਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.