ਲੂਕਸ 21

ਜਦੋਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ। ਇਹ ਸਭ ਕੁਝ ਪਹਿਲਾਂ ਹੋਣਾ ਜ਼ਰੂਰੀ ਹੈ ਪਰ ਫਿਰ ਵੀ ਇਸ ਤੋਂ ਤੁਰੰਤ ਬਾਅਦ ਅੰਤ ਨਹੀਂ ਆਵੇਗਾ।”

Luke 21:9 (UKJV) But when all of you shall hear of wars and commotions, be not terrified: for these things must first come to pass; but the end is not by and by.

7ਉਹਨਾਂ ਨੇ ਪੁੱਛਿਆ, “ਗੁਰੂ ਜੀ, ਇਹ ਸਭ ਕੁਝ ਕਦੋਂ ਹੋਵੇਗਾ? ਅਤੇ ਜਦੋਂ ਉਹ ਹੋਣ ਵਾਲਾ ਹੋਵੇਗਾ ਤਾਂ ਉਦੋਂ ਕੀ ਚਿੰਨ੍ਹ ਹੋਵੇਗਾ?”

8ਯਿਸ਼ੂ ਨੇ ਜਵਾਬ ਦਿੱਤਾ: “ਚੌਕਸ ਰਹੋ ਕਿ ਤੁਸੀਂ ਧੋਖਾ ਨਾ ਖਾਓ। ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ, ‘ਸਮਾਂ ਨੇੜੇ ਹੈ।’ ਪਰ ਤੁਸੀਂ ਉਹਨਾਂ ਦੇ ਪਿੱਛੇ ਨਾ ਚੱਲਣਾ।

9ਜਦੋਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ। ਇਹ ਸਭ ਕੁਝ ਪਹਿਲਾਂ ਹੋਣਾ ਜ਼ਰੂਰੀ ਹੈ ਪਰ ਫਿਰ ਵੀ ਇਸ ਤੋਂ ਤੁਰੰਤ ਬਾਅਦ ਅੰਤ ਨਹੀਂ ਆਵੇਗਾ।”

10ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।

11ਬਹੁਤ ਸਾਰੇ ਸਥਾਨਾਂ ਤੇ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਮਹਾਂਂਮਾਰੀਆਂ ਆਉਣਗੀਆਂ। ਭਿਆਨਕ ਘਟਨਾਵਾਂ ਹੋਣਗੀਆਂ ਅਤੇ ਅਕਾਸ਼ ਵਿੱਚੋਂ ਵੱਡੇ ਚਿੰਨ੍ਹ ਵਿਖਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.