1ਹੁਣ ਪਤੀਰੀ ਰੋਟੀ ਦਾ ਤਿਉਹਾਰ ਨੇੜੇ ਆ ਰਿਹਾ ਸੀ, ਜਿਸ ਨੂੰ ਪਸਾਹ ਦਾ ਤਿਉਹਾਰ ਕਿਹਾ ਜਾਂਦਾ ਹੈ।
2ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਨੇ ਯਿਸ਼ੂ ਨੂੰ ਮਾਰਨ ਲਈ ਕਿਸੇ ਤਰੀਕੇ ਦੀ ਭਾਲ ਕਰਨ ਵਿੱਚ ਲੱਗੇ, ਪਰ ਉਹ ਲੋਕਾਂ ਤੋਂ ਡਰਦੇ ਸਨ।
3ਫਿਰ ਸ਼ੈਤਾਨ ਇਸਕਾਰਿਯੋਤ ਵਾਸੀ ਯਹੂਦਾਹ ਵਿੱਚ ਦਾਖਲ ਹੋਇਆ ਜੋ ਕਿ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ।