ਲੂਕਸ 22

ਫਿਰ ਸ਼ੈਤਾਨ ਇਸਕਾਰਿਯੋਤ ਵਾਸੀ ਯਹੂਦਾਹ ਵਿੱਚ ਦਾਖਲ ਹੋਇਆ ਜੋ ਕਿ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ।

Luke 22:3 (UKJV) Then entered Satan into Judas surnamed Iscariot, being of the number of the twelve.

1ਹੁਣ ਪਤੀਰੀ ਰੋਟੀ ਦਾ ਤਿਉਹਾਰ ਨੇੜੇ ਆ ਰਿਹਾ ਸੀ, ਜਿਸ ਨੂੰ ਪਸਾਹ ਦਾ ਤਿਉਹਾਰ ਕਿਹਾ ਜਾਂਦਾ ਹੈ।

2ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਨੇ ਯਿਸ਼ੂ ਨੂੰ ਮਾਰਨ ਲਈ ਕਿਸੇ ਤਰੀਕੇ ਦੀ ਭਾਲ ਕਰਨ ਵਿੱਚ ਲੱਗੇ, ਪਰ ਉਹ ਲੋਕਾਂ ਤੋਂ ਡਰਦੇ ਸਨ।

3ਫਿਰ ਸ਼ੈਤਾਨ ਇਸਕਾਰਿਯੋਤ ਵਾਸੀ ਯਹੂਦਾਹ ਵਿੱਚ ਦਾਖਲ ਹੋਇਆ ਜੋ ਕਿ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ।

4ਅਤੇ ਯਹੂਦਾਹ ਮੁੱਖ ਜਾਜਕਾਂ ਅਤੇ ਹੈਕਲ ਦੇ ਅਧਿਕਾਰੀਆਂ ਕੋਲ ਗਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ ਕਿ ਉਹ ਯਿਸ਼ੂ ਨੂੰ ਕਿਵੇਂ ਧੋਖਾ ਦੇ ਸਕਦਾ ਹੈ।

5ਉਹ ਖੁਸ਼ ਹੋਏ ਅਤੇ ਉਸ ਨੂੰ ਪੈਸੇ ਦੇਣ ਲਈ ਸਹਿਮਤ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.