ਲੂਕਸ 22

ਉਹਨਾਂ ਨੇ ਯਿਸ਼ੂ ਦੀਆਂ ਅੱਖਾਂ ਤੇ ਕੱਪੜਾ ਬੰਨ੍ਹ ਦਿੱਤਾ ਅਤੇ ਉਸ ਨੂੰ ਪੁੱਛਣਾ ਸ਼ੁਰੂ ਕੀਤਾ, “ਭਵਿੱਖਬਾਣੀ ਕਰ ਕੇ ਦੱਸ ਕਿ, ਤੈਨੂੰ ਕਿਸ ਨੇ ਮਾਰਿਆ?”

Luke 22:64 (UKJV) And when they had blindfolded him, they struck him on the face, and asked him, saying, Prophesy, who is it that stroke you?

62ਅਤੇ ਪਤਰਸ ਬਾਹਰ ਜਾ ਕੇ ਬੁਰੀ ਤਰ੍ਹਾਂ ਰੋਇਆ।

63ਉਹ ਆਦਮੀ ਜੋ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਉਣਾ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

64ਉਹਨਾਂ ਨੇ ਯਿਸ਼ੂ ਦੀਆਂ ਅੱਖਾਂ ਤੇ ਕੱਪੜਾ ਬੰਨ੍ਹ ਦਿੱਤਾ ਅਤੇ ਉਸ ਨੂੰ ਪੁੱਛਣਾ ਸ਼ੁਰੂ ਕੀਤਾ, “ਭਵਿੱਖਬਾਣੀ ਕਰ ਕੇ ਦੱਸ ਕਿ, ਤੈਨੂੰ ਕਿਸ ਨੇ ਮਾਰਿਆ?”

65ਅਤੇ ਉਹਨਾਂ ਨੇ ਯਿਸ਼ੂ ਦੀ ਨਿੰਦਿਆ ਕੀਤੀ ਅਤੇ ਉਹ ਨੂੰ ਅਨੇਕਾਂ ਹੋਰ ਵੀ ਅਪਮਾਨਜਨਕ ਗੱਲਾਂ ਆਖੀਆਂ।

66ਸਵੇਰ ਵੇਲੇ ਬਜ਼ੁਰਗ, ਮੁੱਖ ਜਾਜਕਾਂ ਅਤੇ ਸ਼ਾਸਤਰੀ ਨੇ ਇਕੱਠੇ ਹੋਏ ਇੱਕ ਸਭਾ ਬੁਲਾਈ ਅਤੇ ਯਿਸ਼ੂ ਨੂੰ ਮਹਾਂ ਸਭਾ ਵਿੱਚ ਲੈ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.