ਲੂਕਸ 22

ਫਿਰ ਪਤੀਰੀ ਰੋਟੀ ਦੇ ਤਿਉਹਾਰ ਦਾ ਦਿਨ ਆਇਆ, ਜਦੋਂ ਪਸਾਹ ਦੇ ਮੇਮਣੇ ਦੀ ਬਲੀ ਦਿੱਤੀ ਜਾਂਦੀ ਹੈ।

Luke 22:7 (UKJV) Then came the day of unleavened bread, when the passover must be killed.

5ਉਹ ਖੁਸ਼ ਹੋਏ ਅਤੇ ਉਸ ਨੂੰ ਪੈਸੇ ਦੇਣ ਲਈ ਸਹਿਮਤ ਹੋ ਗਏ।

6ਯਹੂਦਾਹ ਉਹਨਾਂ ਨਾਲ ਸਹਿਮਤ ਹੋਇਆ ਅਤੇ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ ਜਦੋਂ ਆਲੇ-ਦੁਆਲੇ ਕੋਈ ਭੀੜ ਨਾ ਹੋਵੇ।

7ਫਿਰ ਪਤੀਰੀ ਰੋਟੀ ਦੇ ਤਿਉਹਾਰ ਦਾ ਦਿਨ ਆਇਆ, ਜਦੋਂ ਪਸਾਹ ਦੇ ਮੇਮਣੇ ਦੀ ਬਲੀ ਦਿੱਤੀ ਜਾਂਦੀ ਹੈ।

8ਯਿਸ਼ੂ ਨੇ ਪਤਰਸ ਅਤੇ ਯੋਹਨ ਨੂੰ ਇਹ ਕਹਿ ਕੇ ਭੇਜਿਆ, “ਜਾਓ ਅਤੇ ਸਾਡੇ ਲਈ ਪਸਾਹ ਦੇ ਭੋਜਨ ਦੀ ਤਿਆਰੀਆਂ ਕਰੋ।”

9ਉਹਨਾਂ ਨੇ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਇਸ ਦੀ ਤਿਆਰੀ ਕਰੀਏ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.