ਲੂਕਸ 23

ਤਦ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ। ਉਹਨਾਂ ਨੇ ਉਸ ਨੂੰ ਇੱਕ ਸ਼ਾਨਦਾਰ ਚੋਲਾ ਪਹਿਨਾਇਆ ਅਤੇ ਉਹਨਾਂ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।

Luke 23:11 (UKJV) And Herod with his men of war set him at nothing, and mocked him, and arrayed him in a gorgeous robe, and sent him again to Pilate.

9ਉਸ ਨੇ ਯਿਸ਼ੂ ਨੂੰ ਬਹੁਤ ਸਾਰੇ ਪ੍ਰਸ਼ਨ ਪੁੱਛੇ, ਪਰ ਯਿਸ਼ੂ ਨੇ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ।

10ਮੁੱਖ ਜਾਜਕਾਂ ਅਤੇ ਸ਼ਾਸਤਰੀ ਉੱਥੇ ਖੜ੍ਹੇ ਸਨ, ਅਤੇ ਉਸ ਤੇ ਜ਼ੋਰ ਸ਼ੋਰ ਨਾਲ ਦੋਸ਼ ਲਗਾ ਰਹੇ ਸਨ।

11ਤਦ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ। ਉਹਨਾਂ ਨੇ ਉਸ ਨੂੰ ਇੱਕ ਸ਼ਾਨਦਾਰ ਚੋਲਾ ਪਹਿਨਾਇਆ ਅਤੇ ਉਹਨਾਂ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।

12ਉਸ ਦਿਨ ਹੇਰੋਦੇਸ ਅਤੇ ਪਿਲਾਤੁਸ ਦੋਸਤ ਬਣ ਗਏ, ਇਸ ਤੋਂ ਪਹਿਲਾਂ ਉਹ ਇੱਕ-ਦੂਜੇ ਦੇ ਵੈਰੀ ਸਨ।

13ਪਿਲਾਤੁਸ ਨੇ ਮੁੱਖ ਜਾਜਕਾਂ, ਸ਼ਾਸਕਾਂ ਅਤੇ ਲੋਕਾਂ ਨੂੰ ਇਕੱਠਾ ਕੀਤਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.