ਲੂਕਸ 23

ਤਦ ਉਸ ਨੇ ਲਾਸ਼ ਨੂੰ ਹੇਠਾਂ ਲਾਹ ਕੇ ਇੱਕ ਮਖਮਲ ਦੇ ਕੱਪੜੇ ਵਿੱਚ ਲਪੇਟਿਆ ਅਤੇ ਲਾਸ਼ ਨੂੰ ਇੱਕ ਚੱਟਾਨ ਵਿੱਚ ਖੋਦ ਕੇ ਬਣਾਈ ਹੋਈ ਕਬਰ ਵਿੱਚ ਰੱਖ ਦਿੱਤਾ, ਜਿਸ ਵਿੱਚ ਹਾਲੇ ਤੱਕ ਕੋਈ ਨਹੀਂ ਦਫਨਾਇਆ ਗਿਆ ਸੀ।

Luke 23:53 (UKJV) And he took it down, and wrapped it in linen, and laid it in a tomb that was hewn in stone, wherein never man before was laid.

51ਜਿਸ ਨੇ ਯਹੂਦੀ ਆਗੂਆਂ ਦੇ ਫੈਸਲੇ ਅਤੇ ਕਾਰਵਾਈ ਨਾਲ ਆਪਣੀ ਸਹਿਮਤੀ ਨਹੀਂ ਦਿੱਤੀ ਸੀ। ਉਹ ਯਹੂਦੀਆਂ ਦੇ ਸ਼ਹਿਰ ਅਰਿਮਥਿਆ ਦਾ ਵਾਸੀ ਸੀ, ਅਤੇ ਉਹ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ।

52ਪਿਲਾਤੁਸ ਕੋਲ ਜਾ ਕੇ ਉਸ ਨੇ ਯਿਸ਼ੂ ਦੀ ਲਾਸ਼ ਮੰਗੀ।

53ਤਦ ਉਸ ਨੇ ਲਾਸ਼ ਨੂੰ ਹੇਠਾਂ ਲਾਹ ਕੇ ਇੱਕ ਮਖਮਲ ਦੇ ਕੱਪੜੇ ਵਿੱਚ ਲਪੇਟਿਆ ਅਤੇ ਲਾਸ਼ ਨੂੰ ਇੱਕ ਚੱਟਾਨ ਵਿੱਚ ਖੋਦ ਕੇ ਬਣਾਈ ਹੋਈ ਕਬਰ ਵਿੱਚ ਰੱਖ ਦਿੱਤਾ, ਜਿਸ ਵਿੱਚ ਹਾਲੇ ਤੱਕ ਕੋਈ ਨਹੀਂ ਦਫਨਾਇਆ ਗਿਆ ਸੀ।

54ਇਹ ਤਿਆਰੀ ਦਾ ਦਿਨ ਸੀ, ਅਤੇ ਸਬਤ ਦਾ ਦਿਨ ਸ਼ੁਰੂ ਹੋਣ ਵਾਲਾ ਸੀ।

55ਉਹ ਔਰਤਾਂ ਜਿਹੜੀਆਂ ਯਿਸ਼ੂ ਨਾਲ ਗਲੀਲ ਤੋਂ ਆਈਆਂ ਸਨ, ਯੋਸੇਫ਼ ਦਾ ਪਿੱਛਾ ਕਰ ਰਹੀਆਂ ਸਨ ਅਤੇ ਉਹਨਾਂ ਨੇ ਕਬਰ ਨੂੰ ਵੇਖਿਆ ਅਤੇ ਇਹ ਵੀ ਕੀ ਉਸ ਦੀ ਲਾਸ਼ ਨੂੰ ਕਿਵੇਂ ਰੱਖਿਆ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.