ਲੂਕਸ 23

ਫਿਰ ਉਹ ਘਰ ਗਈਆਂ ਅਤੇ ਉਹਨਾਂ ਨੇ ਸੁਗੰਧਾਂ ਅਤੇ ਅਤਰ ਤਿਆਰ ਕੀਤੇ। ਪਰ ਉਹਨਾਂ ਨੇ ਹੁਕਮ ਦੀ ਪਾਲਣਾ ਕਰਦਿਆਂ ਸਬਤ ਦੇ ਦਿਨ ਆਰਾਮ ਕੀਤਾ।

Luke 23:56 (UKJV) And they returned, and prepared spices and ointments; and rested the sabbath day according to the commandment.

54ਇਹ ਤਿਆਰੀ ਦਾ ਦਿਨ ਸੀ, ਅਤੇ ਸਬਤ ਦਾ ਦਿਨ ਸ਼ੁਰੂ ਹੋਣ ਵਾਲਾ ਸੀ।

55ਉਹ ਔਰਤਾਂ ਜਿਹੜੀਆਂ ਯਿਸ਼ੂ ਨਾਲ ਗਲੀਲ ਤੋਂ ਆਈਆਂ ਸਨ, ਯੋਸੇਫ਼ ਦਾ ਪਿੱਛਾ ਕਰ ਰਹੀਆਂ ਸਨ ਅਤੇ ਉਹਨਾਂ ਨੇ ਕਬਰ ਨੂੰ ਵੇਖਿਆ ਅਤੇ ਇਹ ਵੀ ਕੀ ਉਸ ਦੀ ਲਾਸ਼ ਨੂੰ ਕਿਵੇਂ ਰੱਖਿਆ ਹੋਇਆ ਸੀ।

56ਫਿਰ ਉਹ ਘਰ ਗਈਆਂ ਅਤੇ ਉਹਨਾਂ ਨੇ ਸੁਗੰਧਾਂ ਅਤੇ ਅਤਰ ਤਿਆਰ ਕੀਤੇ। ਪਰ ਉਹਨਾਂ ਨੇ ਹੁਕਮ ਦੀ ਪਾਲਣਾ ਕਰਦਿਆਂ ਸਬਤ ਦੇ ਦਿਨ ਆਰਾਮ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.