ਲੂਕਸ 24

ਹਫ਼ਤੇ ਦੇ ਪਹਿਲੇ ਦਿਨ ਐਤਵਾਰ ਨੂੰ ਸਵੇਰੇ ਤੜਕੇ ਹੀ ਔਰਤਾਂ ਤਿਆਰ ਕੀਤੀ ਸੁਗੰਧਾਂ ਨੂੰ ਲੈ ਕੇ ਕਬਰ ਕੋਲ ਆਈਆਂ।

Luke 24:1 (UKJV) Now upon the first day of the week, very early in the morning, they came unto the tomb, bringing the spices which they had prepared, and certain others with them.

1ਹਫ਼ਤੇ ਦੇ ਪਹਿਲੇ ਦਿਨ ਐਤਵਾਰ ਨੂੰ ਸਵੇਰੇ ਤੜਕੇ ਹੀ ਔਰਤਾਂ ਤਿਆਰ ਕੀਤੀ ਸੁਗੰਧਾਂ ਨੂੰ ਲੈ ਕੇ ਕਬਰ ਕੋਲ ਆਈਆਂ।

2ਉਹਨਾਂ ਨੇ ਉੱਥੇ ਆ ਕੇ ਵੇਖਿਆ ਕਿ ਕਬਰ ਤੋਂ ਪੱਥਰ ਹਟਿਆ ਹੋਇਆ ਸੀ,

3ਪਰ ਜਦੋਂ ਉਹ ਕਬਰ ਦੇ ਅੰਦਰ ਗਈਆਂ ਤਾਂ ਉਹਨਾਂ ਨੂੰ ਪ੍ਰਭੂ ਯਿਸ਼ੂ ਦੀ ਲਾਸ਼ ਉੱਥੇ ਨਾ ਲੱਭੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.