ਲੂਕਸ 3

ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸ ਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ੇ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ,

Luke 3:19 (UKJV) But Herod the tetrarch, being reproved by him for Herodias his brother Philip's wife, and for all the evils which Herod had done,

17ਤੰਗਲੀ ਉਸਦੇ ਹੱਥ ਵਿੱਚ ਹੈ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਂਗਾ ਅਤੇ ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ, ਪਰ ਉਹ ਤੂੜੀ ਨੂੰ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”

18ਯੋਹਨ ਨੇ ਬਹੁਤ ਸਾਰੇ ਹੋਰ ਸ਼ਬਦਾਂ ਨਾਲ ਲੋਕਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਹਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ।

19ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸ ਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ੇ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ,

20ਹੇਰੋਦੇਸ ਨੇ ਇਹ ਸਭ ਗੱਲਾਂ ਨੂੰ ਉਹਨਾਂ ਨਾਲ ਜੋੜਿਆ: ਅਤੇ ਉਸ ਨੇ ਯੋਹਨ ਨੂੰ ਕੈਦੀ ਬਣਾ ਕੇ ਜੇਲ੍ਹ ਵਿੱਚ ਪਾ ਦਿੱਤਾ।

21ਜਦੋਂ ਲੋਕ ਯੋਹਨ ਤੋਂ ਬਪਤਿਸਮਾ ਲੈ ਹੀ ਰਹੇ ਸਨ, ਉਸ ਨੇ ਯਿਸ਼ੂ ਨੂੰ ਵੀ ਬਪਤਿਸਮਾ ਦਿੱਤਾ। ਜਦੋਂ ਯਿਸ਼ੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਸਵਰਗ ਖੁੱਲ੍ਹ ਗਿਆ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.