ਲੂਕਸ 4

ਯਿਸ਼ੂ ਨੇ ਸਖ਼ਤੀ ਨਾਲ ਕਿਹਾ, “ਚੁੱਪ ਕਰ! ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਬਿਨ੍ਹਾਂ ਸੱਟ ਲਾਏ ਹੇਠਾਂ ਸੁੱਟ ਦਿੱਤਾ ਅਤੇ ਉਸ ਵਿੱਚੋਂ ਬਾਹਰ ਨਿੱਕਲ ਗਿਆ।

Luke 4:35 (UKJV) And Jesus rebuked him, saying, Hold your peace, and come out of him. And when the devil had thrown him in the midst, he came out of him, and hurt him not.

33ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖ ਕੇ ਬੋਲਿਆ,

34ਹੇ ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? “ਇੱਥੋਂ ਚਲੇ ਜਾਓ! ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਤੁਸੀਂ ਪਰਮੇਸ਼ਵਰ ਦੇ ਪਵਿੱਤਰ ਜਨ ਹੋ!”

35ਯਿਸ਼ੂ ਨੇ ਸਖ਼ਤੀ ਨਾਲ ਕਿਹਾ, “ਚੁੱਪ ਕਰ! ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਬਿਨ੍ਹਾਂ ਸੱਟ ਲਾਏ ਹੇਠਾਂ ਸੁੱਟ ਦਿੱਤਾ ਅਤੇ ਉਸ ਵਿੱਚੋਂ ਬਾਹਰ ਨਿੱਕਲ ਗਿਆ।

36ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦੀਆਂ ਹਨ!”

37ਅਤੇ ਉਹਨਾਂ ਬਾਰੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ ਖ਼ਬਰ ਫੈਲ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.