ਲੂਕਸ 5

ਇੱਕ ਦਿਨ ਯਿਸ਼ੂ ਗੰਨਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ ਤੇ ਉੱਥੇ ਇੱਕ ਵੱਡੀ ਭੀੜ ਨੇ ਉਹਨਾਂ ਨੂੰ ਪਰਮੇਸ਼ਵਰ ਦਾ ਵਚਨ ਸੁਣਨ ਲਈ ਘੇਰ ਲਿਆ।

Luke 5:1 (UKJV) And it came to pass, that, as the people pressed upon him to hear the word of God, he stood by the lake of Gennesaret,

1ਇੱਕ ਦਿਨ ਯਿਸ਼ੂ ਗੰਨਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ ਤੇ ਉੱਥੇ ਇੱਕ ਵੱਡੀ ਭੀੜ ਨੇ ਉਹਨਾਂ ਨੂੰ ਪਰਮੇਸ਼ਵਰ ਦਾ ਵਚਨ ਸੁਣਨ ਲਈ ਘੇਰ ਲਿਆ।

2ਯਿਸ਼ੂ ਨੇ ਕੰਢੇ ਤੇ ਦੋ ਕਿਸ਼ਤੀਆਂ ਵੇਖੀਆਂ, ਮਛੇਰੇ ਉਹਨਾਂ ਨੂੰ ਛੱਡ ਕੇ ਚਲੇ ਗਏ ਕਿਉਂਕਿ ਉਹ ਆਪਣੇ ਜਾਲ ਧੋ ਰਹੇ ਸਨ।

3ਯਿਸ਼ੂ ਇੱਕ ਕਿਸ਼ਤੀ ਉੱਤੇ ਬੈਠ ਗਏ ਜੋ ਸ਼ਿਮਓਨ ਦੀ ਸੀ। ਉਸ ਨੇ ਸ਼ਿਮਓਨ ਨੂੰ ਕਿਹਾ, ਕਿਸ਼ਤੀ ਨੂੰ ਕੰਢੇ ਤੋਂ ਥੋੜ੍ਹੀ ਦੂਰ ਲੈ ਚੱਲ, ਅਤੇ ਉਹ ਕਿਸ਼ਤੀ ਉੱਤੇ ਬੈਠ ਗਏ ਫਿਰ ਉਹ ਕਿਸ਼ਤੀ ਉੱਤੇ ਬੈਠ ਕੇ ਲੋਕਾਂ ਨੂੰ ਵਚਨ ਸਿਖਾਉਣਾ ਲੱਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.