ਲੂਕਸ 5

ਪੁਰਾਣੇ ਦਾਖਰਸ ਨੂੰ ਪੀਣ ਤੋਂ ਬਾਅਦ ਕੋਈ ਵੀ ਨਵਾਂ ਦਾਖਰਸ ਨਹੀਂ ਪੀਣਾ ਚਾਹੁੰਦਾ ਕਿਉਂਕਿ ਉਹ ਕਹਿੰਦੇ ਹਨ, ‘ਪੁਰਾਣਾ ਦਾਖਰਸ ਹੀ ਸੱਭ ਤੋਂ ਵਧੀਆ ਹੈ।’ ”

Luke 5:39 (UKJV) No man also having drunk old wine immediately desires new: for he says, The old is better.

37ਉਸੇ ਤਰ੍ਹਾਂ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਨਹੀਂ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ।

38ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।

39ਪੁਰਾਣੇ ਦਾਖਰਸ ਨੂੰ ਪੀਣ ਤੋਂ ਬਾਅਦ ਕੋਈ ਵੀ ਨਵਾਂ ਦਾਖਰਸ ਨਹੀਂ ਪੀਣਾ ਚਾਹੁੰਦਾ ਕਿਉਂਕਿ ਉਹ ਕਹਿੰਦੇ ਹਨ, ‘ਪੁਰਾਣਾ ਦਾਖਰਸ ਹੀ ਸੱਭ ਤੋਂ ਵਧੀਆ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.