ਲੂਕਸ 6

ਇੱਕ ਵਾਰ ਸਬਤ ਦੇ ਦਿਨ ਜਦੋਂ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ ਅਤੇ ਉਹਨਾਂ ਦੇ ਚੇਲੇ ਸਿੱਟੇ ਤੋੜ ਕੇ, ਆਪਣੇ ਹੱਥਾਂ ਨਾਲ ਮਸਲ-ਮਸਲ ਕੇ ਖਾਣ ਲੱਗੇ।

Luke 6:1 (UKJV) And it came to pass on the second sabbath after the first, that he went through the corn fields; and his disciples plucked the ears of corn, and did eat, rubbing them in their hands.

1ਇੱਕ ਵਾਰ ਸਬਤ ਦੇ ਦਿਨ ਜਦੋਂ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ ਅਤੇ ਉਹਨਾਂ ਦੇ ਚੇਲੇ ਸਿੱਟੇ ਤੋੜ ਕੇ, ਆਪਣੇ ਹੱਥਾਂ ਨਾਲ ਮਸਲ-ਮਸਲ ਕੇ ਖਾਣ ਲੱਗੇ।

2ਇਹ ਵੇਖ ਕੇ ਕੁਝ ਫ਼ਰੀਸੀਆਂ ਨੇ ਪੁੱਛਿਆ, “ਤੁਸੀਂ ਸਬਤ ਉੱਤੇ ਇਹ ਕੰਮ ਕਿਉਂ ਕਰ ਰਹੇ ਹੋ, ਜੋ ਬਿਵਸਥਾ ਅਨੁਸਾਰ ਮਨ੍ਹਾ ਹੈ?”

3ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.