ਲੂਕਸ 7

ਲੋਕਾਂ ਨੂੰ ਇਹ ਗੱਲਾਂ ਸਿਖਾਉਣ ਤੋਂ ਬਾਅਦ, ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਵਾਪਸ ਚਲੇ ਗਏ।

Luke 7:1 (UKJV) Now when he had ended all his sayings in the audience of the people, he entered into Capernaum.

1ਲੋਕਾਂ ਨੂੰ ਇਹ ਗੱਲਾਂ ਸਿਖਾਉਣ ਤੋਂ ਬਾਅਦ, ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਵਾਪਸ ਚਲੇ ਗਏ।

2ਉੱਥੇ ਇੱਕ ਸੂਬੇਦਾਰ ਦਾ ਨੌਕਰ ਸੀ, ਜੋ ਉਸ ਦੇ ਮਾਲਕ ਨੂੰ ਬਹੁਤ ਪਿਆਰਾ ਸੀ, ਉਹ ਬਿਮਾਰੀ ਨਾਲ ਮਰਨ ਵਾਲਾ ਸੀ।

3ਜਦੋਂ ਸੂਬੇਦਾਰ ਨੇ ਯਿਸ਼ੂ ਬਾਰੇ ਸੁਣਿਆ ਤਾਂ ਉਸ ਨੇ ਕੁਝ ਯਹੂਦੀ ਬਜ਼ੁਰਗਾਂ ਨੂੰ ਯਿਸ਼ੂ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.