ਲੂਕਸ 7

ਮੈਂ ਤੁਹਾਨੂੰ ਦੱਸਦਾ ਹਾਂ ਕੀ ਉਸ ਨੇ ਇਹ ਵੱਡਾ ਪਿਆਰ ਦਿਖਾ ਕੇ ਸਾਬਤ ਕੀਤਾ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਜਿਸ ਦਾ ਥੋੜ੍ਹਾ ਮਾਫ਼ ਹੁੰਦਾ ਹੈ ਉਹ ਥੋੜ੍ਹਾ ਜਿਹਾ ਪਿਆਰ ਦਿਖਾਉਂਦਾ ਹੈ।”

Luke 7:47 (UKJV) Wherefore I say unto you, Her sins, which are many, are forgiven; for she loved much: but to whom little is forgiven, the same loves little.

45ਤੁਸੀਂ ਮੈਨੂੰ ਚੁੰਮਕੇ ਮੇਰਾ ਸਵਾਗਤ ਨਹੀਂ ਕੀਤਾ ਪਰ ਜਦੋਂ ਦਾ ਮੈਂ ਆਇਆ ਹਾਂ ਇਸ ਔਰਤ ਨੇ ਮੇਰੇ ਪੈਰਾਂ ਨੂੰ ਚੁੰਮਣਾ ਬੰਦ ਨਹੀਂ ਕੀਤਾ।

46ਤੁਸੀਂ ਮੇਰੇ ਸਿਰ ਤੇ ਤੇਲ ਨਹੀਂ ਮਲਿਆ ਪਰ ਉਸ ਨੇ ਮੇਰੇ ਪੈਰਾਂ ਤੇ ਅਤਰ ਡੋਲ ਦਿੱਤਾ ਹੈ।

47ਮੈਂ ਤੁਹਾਨੂੰ ਦੱਸਦਾ ਹਾਂ ਕੀ ਉਸ ਨੇ ਇਹ ਵੱਡਾ ਪਿਆਰ ਦਿਖਾ ਕੇ ਸਾਬਤ ਕੀਤਾ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਜਿਸ ਦਾ ਥੋੜ੍ਹਾ ਮਾਫ਼ ਹੁੰਦਾ ਹੈ ਉਹ ਥੋੜ੍ਹਾ ਜਿਹਾ ਪਿਆਰ ਦਿਖਾਉਂਦਾ ਹੈ।”

48ਤਦ ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਕਰ ਦਿੱਤੇ ਗਏ ਹਨ।”

49ਦੂਸਰੇ ਮਹਿਮਾਨ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ, ਜੋ ਪਾਪਾਂ ਨੂੰ ਵੀ ਮਾਫ਼ ਕਰਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.