48ਤਦ ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਕਰ ਦਿੱਤੇ ਗਏ ਹਨ।”
49ਦੂਸਰੇ ਮਹਿਮਾਨ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ, ਜੋ ਪਾਪਾਂ ਨੂੰ ਵੀ ਮਾਫ਼ ਕਰਦਾ ਹੈ?”
50ਯਿਸ਼ੂ ਨੇ ਔਰਤ ਨੂੰ ਕਿਹਾ, “ਤੇਰਾ ਵਿਸ਼ਵਾਸ ਹੀ ਤੇਰੀ ਮੁਕਤੀ ਦਾ ਕਾਰਣ ਹੈ। ਸ਼ਾਂਤੀ ਨਾਲ ਚਲੀ ਜਾ।”
ਯਿਸ਼ੂ ਨੇ ਔਰਤ ਨੂੰ ਕਿਹਾ, “ਤੇਰਾ ਵਿਸ਼ਵਾਸ ਹੀ ਤੇਰੀ ਮੁਕਤੀ ਦਾ ਕਾਰਣ ਹੈ। ਸ਼ਾਂਤੀ ਨਾਲ ਚਲੀ ਜਾ।”
Luke 7:50 (UKJV) And he said to the woman, Your faith has saved you; go in peace.
48ਤਦ ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਕਰ ਦਿੱਤੇ ਗਏ ਹਨ।”
49ਦੂਸਰੇ ਮਹਿਮਾਨ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ, ਜੋ ਪਾਪਾਂ ਨੂੰ ਵੀ ਮਾਫ਼ ਕਰਦਾ ਹੈ?”
50ਯਿਸ਼ੂ ਨੇ ਔਰਤ ਨੂੰ ਕਿਹਾ, “ਤੇਰਾ ਵਿਸ਼ਵਾਸ ਹੀ ਤੇਰੀ ਮੁਕਤੀ ਦਾ ਕਾਰਣ ਹੈ। ਸ਼ਾਂਤੀ ਨਾਲ ਚਲੀ ਜਾ।”
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.