ਲੂਕਸ 8

“ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ, ਉਹ ਪੈਰਾਂ ਹੇਠ ਮਿੱਧਿਆ ਗਿਆ, ਅਤੇ ਅਕਾਸ਼ ਦੇ ਪੰਛੀਆਂ ਨੇ ਆ ਕੇ ਉਸ ਨੂੰ ਚੁਗ ਲਿਆ।

Luke 8:5 (UKJV) A sower went out to sow his seed: and as he sowed, some fell by the way side; and it was trodden down, and the fowls of the air devoured it.

3ਹੇਰੋਦੇਸ ਦੇ ਭੰਡਾਰੀ ਕੁਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਹੋਰ ਕਈ ਔਰਤਾਂ। ਇਹ ਉਹ ਔਰਤਾਂ ਸਨ ਜੋ ਆਪਣੀ ਦੌਲਤ ਨਾਲ ਯਿਸ਼ੂ ਅਤੇ ਉਸ ਦੇ ਚੇਲਿਆਂ ਦੀ ਸੇਵਾ ਕਰ ਰਹੀਆਂ ਸਨ।

4ਜਦੋਂ ਵੱਖ-ਵੱਖ ਨਗਰਾਂ ਵਿੱਚੋਂ ਇੱਕ ਵੱਡੀ ਭੀੜ ਵਿੱਚ ਲੋਕ ਇਕੱਠੇ ਹੋ ਕੇ ਯਿਸ਼ੂ ਦੇ ਕੋਲ ਆ ਰਹੇ ਸਨ, ਤਾਂ ਯਿਸ਼ੂ ਨੇ ਇਸ ਦ੍ਰਿਸ਼ਟਾਂਤ ਰਾਹੀਂ ਉਹਨਾਂ ਨੂੰ ਸਿੱਖਿਆ ਦਿੱਤੀ:

5“ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ, ਉਹ ਪੈਰਾਂ ਹੇਠ ਮਿੱਧਿਆ ਗਿਆ, ਅਤੇ ਅਕਾਸ਼ ਦੇ ਪੰਛੀਆਂ ਨੇ ਆ ਕੇ ਉਸ ਨੂੰ ਚੁਗ ਲਿਆ।

6ਕੁਝ ਪਥਰੀਲੀ ਜ਼ਮੀਨ ਤੇ ਡਿੱਗ ਪਿਆ, ਅਤੇ ਜਦੋਂ ਉਹ ਉੱਗਿਆ ਤਾਂ ਨਮੀ ਨਾ ਹੋਣ ਦੇ ਕਾਰਨ ਸੁੱਕ ਗਿਆ।

7ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.