ਲੂਕਸ 9

ਜਦੋਂ ਉਸ ਦੇ ਦੋ ਚੇਲੇ ਯਾਕੋਬ ਅਤੇ ਯੋਹਨ ਨੇ ਇਹ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਉਨ੍ਹਾਂ ਨੂੰ ਨਸ਼ਟ ਕਰਨ ਲਈ ਸਵਰਗ ਤੋਂ ਅੱਗ ਦਾ ਮੀਂਹ ਪਵਾਈਏ।”

Luke 9:54 (UKJV) And when his disciples James and John saw this, they said, Lord, will you that we command fire to come down from heaven, and consume them, even as Elijah did?

52ਉਸ ਨੇ ਉਹਨਾਂ ਦੇ ਅੱਗੇ ਸੰਦੇਸ਼ਕ ਭੇਜੇ। ਉਹ ਸਾਮਰਿਯਾ ਖੇਤਰ ਦੇ ਇੱਕ ਪਿੰਡ ਵਿੱਚ ਯਿਸ਼ੂ ਦੇ ਆਉਣ ਦੀ ਤਿਆਰੀ ਲਈ ਪਹੁੰਚੇ ਸਨ।

53ਪਰ ਉੱਥੋਂ ਦੇ ਵਸਨੀਕਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਕਿਉਂਕਿ ਯਿਸ਼ੂ ਯੇਰੂਸ਼ਲੇਮ ਦੇ ਨਗਰ ਵੱਲ ਜਾ ਰਹੇ ਸਨ।

54ਜਦੋਂ ਉਸ ਦੇ ਦੋ ਚੇਲੇ ਯਾਕੋਬ ਅਤੇ ਯੋਹਨ ਨੇ ਇਹ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਉਨ੍ਹਾਂ ਨੂੰ ਨਸ਼ਟ ਕਰਨ ਲਈ ਸਵਰਗ ਤੋਂ ਅੱਗ ਦਾ ਮੀਂਹ ਪਵਾਈਏ।”

55ਪਿੱਛੇ ਮੁੜ ਕੇ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ।

56ਅਤੇ ਉੱਥੋਂ ਯਿਸ਼ੂ ਅਤੇ ਉਸ ਦੇ ਚੇਲੇ ਕਿਸੇ ਹੋਰ ਪਿੰਡ ਵੱਲ ਨੂੰ ਚੱਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.