ਲੂਕਸ 9

ਇੱਕ ਹੋਰ ਵਿਅਕਤੀ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਮੈਂ ਤੁਹਾਡੇ ਪਿੱਛੇ ਚੱਲਾਂਗਾ, ਪਰ ਪਹਿਲਾਂ ਮੈਂ ਆਪਣੇ ਪਰਿਵਾਰ ਤੋਂ ਵਿਦਾ ਹੋ ਆਵਾਂ।”

Luke 9:61 (UKJV) And another also said, Lord, I will follow you; but let me first go bid them farewell, which are at home at my house.

59ਯਿਸ਼ੂ ਨੇ ਇੱਕ ਹੋਰ ਵਿਅਕਤੀ ਨੂੰ ਕਿਹਾ, “ਆ! ਮੇਰੇ ਪਿੱਛੇ ਹੋ ਤੁਰ।” ਉਸ ਆਦਮੀ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ-ਸੰਸਕਾਰ ਕਰਨ ਦੀ ਆਗਿਆ ਦਿਓ।”

60ਯਿਸ਼ੂ ਨੇ ਉਸ ਨੂੰ ਕਿਹਾ, “ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ, ਪਰ ਤੂੰ ਜਾ ਅਤੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰ।”

61ਇੱਕ ਹੋਰ ਵਿਅਕਤੀ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਮੈਂ ਤੁਹਾਡੇ ਪਿੱਛੇ ਚੱਲਾਂਗਾ, ਪਰ ਪਹਿਲਾਂ ਮੈਂ ਆਪਣੇ ਪਰਿਵਾਰ ਤੋਂ ਵਿਦਾ ਹੋ ਆਵਾਂ।”

62ਯਿਸ਼ੂ ਨੇ ਇਸ ਦੇ ਜਵਾਬ ਵਿੱਚ ਕਿਹਾ, “ਜਿਹੜਾ ਵੀ ਵਿਅਕਤੀ ਹਲ ਵਾਹੁਣਾ ਸ਼ੁਰੂ ਕਰ ਦੇਵੇ ਅਤੇ ਮੁੜ ਕੇ ਪਿੱਛੇ ਵੇਖਦਾ ਰਹੇ, ਉਹ ਪਰਮੇਸ਼ਵਰ ਦੇ ਰਾਜ ਦੇ ਯੋਗ ਨਹੀਂ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.