ਮਾਰਕਸ 1

ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਲਿਖਤ ਵਿੱਚ ਲਿਖਿਆ ਹੋਇਆ ਹੈ: “ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ”

Mark 1:2 (UKJV) As it is written in the prophets, Behold, I send my messenger before your face, which shall prepare your way before you.

1ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਦੀ ਖੁਸ਼ਖ਼ਬਰੀ ਦੀ ਸ਼ੁਰੂਆਤ।

2ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਲਿਖਤ ਵਿੱਚ ਲਿਖਿਆ ਹੋਇਆ ਹੈ: “ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ”

3“ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”

4ਅਤੇ ਇਸ ਲਈ ਯੋਹਨ ਬਪਤਿਸਮਾ ਦੇਣ ਵਾਲਾ ਉਜਾੜ ਵਿੱਚ ਆਇਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.