ਮਾਰਕਸ 1

ਯਿਸ਼ੂ ਉਸ ਦੇ ਕੋਲ ਆਏ, ਉਸ ਦਾ ਹੱਥ ਫੜ ਕੇ ਉਸ ਨੂੰ ਉੱਠਾਇਆ ਅਤੇ ਉਸ ਦਾ ਬੁਖ਼ਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।

Mark 1:31 (UKJV) And he came and took her by the hand, and lifted her up; and immediately the fever left her, and she ministered unto them.

29ਪ੍ਰਾਰਥਨਾ ਸਥਾਨ ਤੋਂ ਨਿਕਲ ਕੇ ਉਹ ਸਿੱਧੇ ਯਾਕੋਬ ਅਤੇ ਯੋਹਨ ਦੇ ਨਾਲ ਸ਼ਿਮਓਨ ਅਤੇ ਆਂਦਰੇਯਾਸ ਦੇ ਘਰ ਗਏ।

30ਉੱਥੇ ਸ਼ਿਮਓਨ ਦੀ ਸੱਸ ਬੁਖ਼ਾਰ ਦੇ ਨਾਲ ਮੰਜੇ ਤੇ ਪਈ ਹੋਈ ਸੀ ਅਤੇ ਉਹਨਾਂ ਨੇ ਝੱਟ ਯਿਸ਼ੂ ਨੂੰ ਇਸ ਦੀ ਖ਼ਬਰ ਕੀਤੀ।

31ਯਿਸ਼ੂ ਉਸ ਦੇ ਕੋਲ ਆਏ, ਉਸ ਦਾ ਹੱਥ ਫੜ ਕੇ ਉਸ ਨੂੰ ਉੱਠਾਇਆ ਅਤੇ ਉਸ ਦਾ ਬੁਖ਼ਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।

32ਸ਼ਾਮ ਵੇਲੇ ਸੂਰਜ ਡੁੱਬਣ ਤੋਂ ਬਾਅਦ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਉਹਨਾਂ ਲੋਕਾਂ ਨੂੰ ਯਿਸ਼ੂ ਦੇ ਕੋਲ ਲਿਆਏ।

33ਸਾਰਾ ਨਗਰ ਹੀ ਦਰਵਾਜ਼ੇ ਉੱਤੇ ਇਕੱਠਾ ਹੋ ਗਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.