ਮਾਰਕਸ 1

ਪਰ ਉਹ ਵਿਅਕਤੀ ਜਾ ਕੇ ਖੁੱਲ੍ਹੇਆਮ ਇਸ ਦੀ ਚਰਚਾ ਕਰਨ ਲੱਗਾ ਅਤੇ ਇਹ ਖ਼ਬਰ ਸਾਰੇ ਪਾਸੇ ਫੈਲ ਗਈ ਜਿਸ ਦੇ ਕਾਰਨ ਯਿਸ਼ੂ ਇਸਦੇ ਬਾਅਦ ਖੁੱਲ੍ਹੇਆਮ ਕਿਸੇ ਨਗਰ ਵਿੱਚ ਨਹੀਂ ਜਾ ਸਕੇ ਅਤੇ ਉਸ ਨੂੰ ਨਗਰ ਦੇ ਬਾਹਰ ਸੁੰਨਸਾਨ ਸਥਾਨਾਂ ਵਿੱਚ ਰਹਿਣਾ ਪਿਆ। ਫਿਰ ਵੀ ਸਭ ਸਥਾਨਾਂ ਤੋਂ ਲੋਕ ਯਿਸ਼ੂ ਦੇ ਕੋਲ ਆਉਂਦੇ ਰਹੇ।

Mark 1:45 (UKJV) But he went out, and began to publish it much, and to blaze abroad the matter, insomuch that Jesus could no more openly enter into the city, but was without in desert places: and they came to him from every quarter.

43ਯਿਸ਼ੂ ਨੇ ਉਸ ਨੂੰ ਉਸੇ ਸਮੇਂ ਇਸ ਚੇਤਾਵਨੀ ਦੇ ਨਾਲ ਵਿਦਾ ਕੀਤਾ,

44“ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ, ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

45ਪਰ ਉਹ ਵਿਅਕਤੀ ਜਾ ਕੇ ਖੁੱਲ੍ਹੇਆਮ ਇਸ ਦੀ ਚਰਚਾ ਕਰਨ ਲੱਗਾ ਅਤੇ ਇਹ ਖ਼ਬਰ ਸਾਰੇ ਪਾਸੇ ਫੈਲ ਗਈ ਜਿਸ ਦੇ ਕਾਰਨ ਯਿਸ਼ੂ ਇਸਦੇ ਬਾਅਦ ਖੁੱਲ੍ਹੇਆਮ ਕਿਸੇ ਨਗਰ ਵਿੱਚ ਨਹੀਂ ਜਾ ਸਕੇ ਅਤੇ ਉਸ ਨੂੰ ਨਗਰ ਦੇ ਬਾਹਰ ਸੁੰਨਸਾਨ ਸਥਾਨਾਂ ਵਿੱਚ ਰਹਿਣਾ ਪਿਆ। ਫਿਰ ਵੀ ਸਭ ਸਥਾਨਾਂ ਤੋਂ ਲੋਕ ਯਿਸ਼ੂ ਦੇ ਕੋਲ ਆਉਂਦੇ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.