ਮਾਰਕਸ 10

ਫਿਰ ਯਿਸ਼ੂ ਕਫ਼ਰਨਹੂਮ ਜਗ੍ਹਾ ਨੂੰ ਛੱਡ ਕੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਪਾਰ ਚਲੇ ਗਏ। ਫਿਰ ਲੋਕਾਂ ਦੀ ਇੱਕ ਭੀੜ ਉਸ ਕੋਲ ਆਈ ਅਤੇ ਜਿਵੇਂ ਉਸ ਦਾ ਆਪਣਾ ਦਸਤੂਰ ਸੀ, ਉਸ ਨੇ ਲੋਕਾਂ ਨੂੰ ਉਪਦੇਸ਼ ਦਿੱਤਾ।

Mark 10:1 (UKJV) And he arose from thence, and comes into the coasts of Judaea by the farther side of Jordan: and the people resort unto him again; and, as he was known, he taught them again.

1ਫਿਰ ਯਿਸ਼ੂ ਕਫ਼ਰਨਹੂਮ ਜਗ੍ਹਾ ਨੂੰ ਛੱਡ ਕੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਪਾਰ ਚਲੇ ਗਏ। ਫਿਰ ਲੋਕਾਂ ਦੀ ਇੱਕ ਭੀੜ ਉਸ ਕੋਲ ਆਈ ਅਤੇ ਜਿਵੇਂ ਉਸ ਦਾ ਆਪਣਾ ਦਸਤੂਰ ਸੀ, ਉਸ ਨੇ ਲੋਕਾਂ ਨੂੰ ਉਪਦੇਸ਼ ਦਿੱਤਾ।

2ਕੁਝ ਫ਼ਰੀਸੀ ਆਏ ਅਤੇ ਉਸਨੂੰ ਇਹ ਪੁੱਛ ਕੇ ਪਰਖਿਆ, “ਕੀ ਬਿਵਸਥਾ ਅਨੁਸਾਰ ਮਨੁੱਖ ਲਈ ਆਪਣੀ ਪਤਨੀ ਨੂੰ ਤਲਾਕ ਦੇਣਾ ਜਾਇਜ਼ ਹੈ?”

3ਯਿਸ਼ੂ ਨੇ ਜਵਾਬ ਦਿੱਤਾ, “ਮੋਸ਼ੇਹ ਨੇ ਤੁਹਾਨੂੰ ਕੀ ਆਦੇਸ਼ ਦਿੱਤਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.