ਮਾਰਕਸ 11

ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।

Mark 11:2 (UKJV) And says unto them, Go your way into the village opposite to you: and as soon as all of you be entered into it, all of you shall find a colt tied, whereon never man sat; loose him, and bring him.

1ਜਦੋਂ ਯਿਸ਼ੂ ਅਤੇ ਉਹ ਦੇ ਚੇਲੇ ਯੇਰੂਸ਼ਲੇਮ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਥਫ਼ਗੇ ਕੋਲ ਪਹੁੰਚੇ, ਯਿਸ਼ੂ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,

2ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।

3ਜੇ ਕੋਈ ਤੁਹਾਨੂੰ ਪੁੱਛੇ, ‘ਜੋ ਤੁਸੀਂ ਅਜਿਹਾ ਕਿਉਂ ਕਰ ਰਹੇ ਹੋ?’ ਤਾਂ ਆਖਣਾ, ‘ਜੋ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।’ ”

4ਉਹ ਗਏ ਅਤੇ ਉਹਨਾਂ ਨੇ ਗਲੀ ਦੇ ਬਾਹਰ ਇੱਕ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਦੇ ਕੋਲ ਬੰਨ੍ਹਿਆ ਵੇਖਿਆ। ਜਿਵੇਂ ਹੀ ਉਹਨਾਂ ਨੇ ਉਸ ਨੂੰ ਖੋਲ੍ਹਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.