ਮਾਰਕਸ 11

ਉਹ ਗਏ ਅਤੇ ਉਹਨਾਂ ਨੇ ਗਲੀ ਦੇ ਬਾਹਰ ਇੱਕ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਦੇ ਕੋਲ ਬੰਨ੍ਹਿਆ ਵੇਖਿਆ। ਜਿਵੇਂ ਹੀ ਉਹਨਾਂ ਨੇ ਉਸ ਨੂੰ ਖੋਲ੍ਹਿਆ,

Mark 11:4 (UKJV) And they went their way, and found the colt tied by the door without in a place where two ways met; and they loose him.

2ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।

3ਜੇ ਕੋਈ ਤੁਹਾਨੂੰ ਪੁੱਛੇ, ‘ਜੋ ਤੁਸੀਂ ਅਜਿਹਾ ਕਿਉਂ ਕਰ ਰਹੇ ਹੋ?’ ਤਾਂ ਆਖਣਾ, ‘ਜੋ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।’ ”

4ਉਹ ਗਏ ਅਤੇ ਉਹਨਾਂ ਨੇ ਗਲੀ ਦੇ ਬਾਹਰ ਇੱਕ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਦੇ ਕੋਲ ਬੰਨ੍ਹਿਆ ਵੇਖਿਆ। ਜਿਵੇਂ ਹੀ ਉਹਨਾਂ ਨੇ ਉਸ ਨੂੰ ਖੋਲ੍ਹਿਆ,

5ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, “ਤੁਸੀਂ ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?”

6ਉਹਨਾਂ ਨੇ ਉੱਤਰ ਦਿੱਤਾ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ, ਅਤੇ ਲੋਕਾਂ ਨੇ ਉਹਨਾਂ ਨੂੰ ਜਾਣ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.