ਮਾਰਕਸ 11

ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, “ਤੁਸੀਂ ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?”

Mark 11:5 (UKJV) And certain of them that stood there said unto them, What do all of you, loosing the colt?

3ਜੇ ਕੋਈ ਤੁਹਾਨੂੰ ਪੁੱਛੇ, ‘ਜੋ ਤੁਸੀਂ ਅਜਿਹਾ ਕਿਉਂ ਕਰ ਰਹੇ ਹੋ?’ ਤਾਂ ਆਖਣਾ, ‘ਜੋ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।’ ”

4ਉਹ ਗਏ ਅਤੇ ਉਹਨਾਂ ਨੇ ਗਲੀ ਦੇ ਬਾਹਰ ਇੱਕ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਦੇ ਕੋਲ ਬੰਨ੍ਹਿਆ ਵੇਖਿਆ। ਜਿਵੇਂ ਹੀ ਉਹਨਾਂ ਨੇ ਉਸ ਨੂੰ ਖੋਲ੍ਹਿਆ,

5ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, “ਤੁਸੀਂ ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?”

6ਉਹਨਾਂ ਨੇ ਉੱਤਰ ਦਿੱਤਾ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ, ਅਤੇ ਲੋਕਾਂ ਨੇ ਉਹਨਾਂ ਨੂੰ ਜਾਣ ਦਿੱਤਾ।

7ਜਦੋਂ ਉਹ ਗਧੀ ਦੇ ਬੱਚੇ ਨੂੰ ਯਿਸ਼ੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ, ਯਿਸ਼ੂ ਉਸ ਉੱਤੇ ਬੈਠ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.