ਮਾਰਕਸ 13

ਜਦੋਂ ਯਿਸ਼ੂ ਹੈਕਲ ਤੋਂ ਬਾਹਰ ਜਾ ਰਿਹਾ ਸੀ ਤਾਂ ਉਸ ਦੇ ਇੱਕ ਚੇਲੇ ਨੇ ਉਹਨਾਂ ਨੂੰ ਕਿਹਾ, “ਗੁਰੂ ਜੀ, ਵੇਖੋ! ਕਿੰਨੇ ਵੱਡੇ ਪੱਥਰਾਂ! ਕਿੰਨੀ ਸ਼ਾਨਦਾਰ ਇਮਾਰਤਾਂ ਹਨ!”

Mark 13:1 (UKJV) And as he went out of the temple, one of his disciples says unto him, Master, see what manner of stones and what buildings are here!

1ਜਦੋਂ ਯਿਸ਼ੂ ਹੈਕਲ ਤੋਂ ਬਾਹਰ ਜਾ ਰਿਹਾ ਸੀ ਤਾਂ ਉਸ ਦੇ ਇੱਕ ਚੇਲੇ ਨੇ ਉਹਨਾਂ ਨੂੰ ਕਿਹਾ, “ਗੁਰੂ ਜੀ, ਵੇਖੋ! ਕਿੰਨੇ ਵੱਡੇ ਪੱਥਰਾਂ! ਕਿੰਨੀ ਸ਼ਾਨਦਾਰ ਇਮਾਰਤਾਂ ਹਨ!”

2ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਸੀਂ ਇਹ ਸਾਰੀਆਂ ਵੱਡੀਆਂ-ਵੱਡੀਆਂ ਇਮਾਰਤਾਂ ਵੇਖ ਰਹੇ ਹੋ? ਇੱਥੇ ਇੱਕ ਪੱਥਰ ਦੂਜੇ ਪੱਥਰ ਤੇ ਨਹੀਂ ਛੱਡਿਆ ਜਾਵੇਗਾ; ਹਰੇਕ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ।”

3ਜਦੋਂ ਯਿਸ਼ੂ ਹੈਕਲ ਦੇ ਸਾਹਮਣੇ ਜ਼ੈਤੂਨ ਦੇ ਪਹਾੜ ਉੱਤੇ ਬੈਠੇ ਹੋਏ ਸਨ ਤਾਂ ਪਤਰਸ, ਯਾਕੋਬ, ਯੋਹਨ ਅਤੇ ਆਂਦਰੇਯਾਸ ਨੇ ਉਸ ਕੋਲੋ ਨਿੱਜੀ ਤੌਰ ਤੇ ਆ ਕੇ ਪੁੱਛਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.