ਮਾਰਕਸ 13

ਇਹ ਗੱਲ ਇੱਕ ਪ੍ਰਦੇਸ ਜਾ ਰਹੇ ਆਦਮੀ ਵਰਗੀ ਹੈ: ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਘਰ ਨੂੰ ਆਪਣੇ ਨੌਕਰਾਂ ਹਵਾਲੇ ਕਰ ਦਿੱਤਾ ਅਤੇ ਆਪਣੇ ਹਰੇਕ ਨੌਕਰ ਨੂੰ ਉਸ ਦਾ ਕੰਮ ਸੌਂਪ ਦਿੱਤਾ, ਅਤੇ ਦਰਬਾਨ ਨੂੰ ਜਾਗਦੇ ਰਹਿਣ ਦਾ ਹੁਕਮ ਦਿੱਤਾ।

Mark 13:34 (UKJV) For the Son of Man is as a man taking a far journey, who left his house, and gave authority to his servants, and to every man his work, and commanded the gate keeper to watch.

32“ਪਰ ਉਸ ਦਿਨ ਜਾਂ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ, ਪਰ ਸਿਰਫ ਪਿਤਾ ਜਾਣਦਾ ਹੈ।

33ਖਬ਼ਰਦਾਰ! ਜਾਗਦੇ ਰਹੋ ਤੁਸੀਂ ਨਹੀਂ ਜਾਣਦੇ ਕਿ ਉਹ ਸਮਾਂ ਕਦੋਂ ਆਵੇਗਾ।

34ਇਹ ਗੱਲ ਇੱਕ ਪ੍ਰਦੇਸ ਜਾ ਰਹੇ ਆਦਮੀ ਵਰਗੀ ਹੈ: ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਘਰ ਨੂੰ ਆਪਣੇ ਨੌਕਰਾਂ ਹਵਾਲੇ ਕਰ ਦਿੱਤਾ ਅਤੇ ਆਪਣੇ ਹਰੇਕ ਨੌਕਰ ਨੂੰ ਉਸ ਦਾ ਕੰਮ ਸੌਂਪ ਦਿੱਤਾ, ਅਤੇ ਦਰਬਾਨ ਨੂੰ ਜਾਗਦੇ ਰਹਿਣ ਦਾ ਹੁਕਮ ਦਿੱਤਾ।

35“ਇਸ ਲਈ ਜਾਗਦੇ ਰਹੋ ਕਿਉਂਕਿ ਤੁਹਾਨੂੰ ਨਹੀਂ ਪਤਾ ਕਿ ਘਰ ਦਾ ਮਾਲਕ ਕਦੋਂ ਵਾਪਸ ਆਵੇਗਾ ਚਾਹੇ ਸ਼ਾਮ ਨੂੰ, ਜਾਂ ਅੱਧੀ ਰਾਤ ਨੂੰ, ਜਾਂ ਕੁੱਕੜ ਦੇ ਬਾਂਗ ਦੇਣ ਵੇਲੇ।

36ਤਾਂ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤਾ ਪਾਵੇ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.