ਮਾਰਕਸ 13

“ਇਸ ਲਈ ਜਾਗਦੇ ਰਹੋ ਕਿਉਂਕਿ ਤੁਹਾਨੂੰ ਨਹੀਂ ਪਤਾ ਕਿ ਘਰ ਦਾ ਮਾਲਕ ਕਦੋਂ ਵਾਪਸ ਆਵੇਗਾ ਚਾਹੇ ਸ਼ਾਮ ਨੂੰ, ਜਾਂ ਅੱਧੀ ਰਾਤ ਨੂੰ, ਜਾਂ ਕੁੱਕੜ ਦੇ ਬਾਂਗ ਦੇਣ ਵੇਲੇ।

Mark 13:35 (UKJV) Watch all of you therefore: for all of you know not when the master of the house comes, at even, or at midnight, or at the cockcrowing, or in the morning:

33ਖਬ਼ਰਦਾਰ! ਜਾਗਦੇ ਰਹੋ ਤੁਸੀਂ ਨਹੀਂ ਜਾਣਦੇ ਕਿ ਉਹ ਸਮਾਂ ਕਦੋਂ ਆਵੇਗਾ।

34ਇਹ ਗੱਲ ਇੱਕ ਪ੍ਰਦੇਸ ਜਾ ਰਹੇ ਆਦਮੀ ਵਰਗੀ ਹੈ: ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਘਰ ਨੂੰ ਆਪਣੇ ਨੌਕਰਾਂ ਹਵਾਲੇ ਕਰ ਦਿੱਤਾ ਅਤੇ ਆਪਣੇ ਹਰੇਕ ਨੌਕਰ ਨੂੰ ਉਸ ਦਾ ਕੰਮ ਸੌਂਪ ਦਿੱਤਾ, ਅਤੇ ਦਰਬਾਨ ਨੂੰ ਜਾਗਦੇ ਰਹਿਣ ਦਾ ਹੁਕਮ ਦਿੱਤਾ।

35“ਇਸ ਲਈ ਜਾਗਦੇ ਰਹੋ ਕਿਉਂਕਿ ਤੁਹਾਨੂੰ ਨਹੀਂ ਪਤਾ ਕਿ ਘਰ ਦਾ ਮਾਲਕ ਕਦੋਂ ਵਾਪਸ ਆਵੇਗਾ ਚਾਹੇ ਸ਼ਾਮ ਨੂੰ, ਜਾਂ ਅੱਧੀ ਰਾਤ ਨੂੰ, ਜਾਂ ਕੁੱਕੜ ਦੇ ਬਾਂਗ ਦੇਣ ਵੇਲੇ।

36ਤਾਂ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤਾ ਪਾਵੇ

37ਮੈਂ ਤੁਹਾਨੂੰ ਜੋ ਕਹਿੰਦਾ ਹਾਂ, ਮੈਂ ਹਰ ਇੱਕ ਨੂੰ ਕਹਿੰਦਾ ਹਾਂ: ‘ਜਾਗਦੇ ਰਹੋ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.