ਮਾਰਕਸ 15

ਤੜਕੇ ਸਵੇਰੇ, ਮੁੱਖ ਜਾਜਕਾਂ, ਬਜ਼ੁਰਗਾਂ, ਨੇਮ ਦੇ ਉਪਦੇਸ਼ਕਾਂ ਅਤੇ ਪੂਰੀ ਮਹਾਂ ਸਭਾ ਨੇ ਆਪਣੀ ਯੋਜਨਾ ਬਣਾਈ। ਇਸ ਲਈ ਉਹਨਾਂ ਨੇ ਯਿਸ਼ੂ ਨੂੰ ਬੰਨ੍ਹਿਆ ਅਤੇ ਉਹਨਾਂ ਨੂੰ ਲੈ ਗਏ ਅਤੇ ਪਿਲਾਤੁਸ ਦੇ ਹਵਾਲੇ ਕਰ ਦਿੱਤਾ।

Mark 15:1 (UKJV) And immediately in the morning the chief priests held a consultation with the elders and scribes and the whole council, and bound Jesus, and carried him away, and delivered him to Pilate.

1ਤੜਕੇ ਸਵੇਰੇ, ਮੁੱਖ ਜਾਜਕਾਂ, ਬਜ਼ੁਰਗਾਂ, ਨੇਮ ਦੇ ਉਪਦੇਸ਼ਕਾਂ ਅਤੇ ਪੂਰੀ ਮਹਾਂ ਸਭਾ ਨੇ ਆਪਣੀ ਯੋਜਨਾ ਬਣਾਈ। ਇਸ ਲਈ ਉਹਨਾਂ ਨੇ ਯਿਸ਼ੂ ਨੂੰ ਬੰਨ੍ਹਿਆ ਅਤੇ ਉਹਨਾਂ ਨੂੰ ਲੈ ਗਏ ਅਤੇ ਪਿਲਾਤੁਸ ਦੇ ਹਵਾਲੇ ਕਰ ਦਿੱਤਾ।

2ਪਿਲਾਤੁਸ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਇਹ ਕਿਹਾ ਹੈ।”

3ਮੁੱਖ ਜਾਜਕਾਂ ਨੇ ਯਿਸ਼ੂ ਉੱਤੇ ਬਹੁਤ ਸਾਰੀਆਂ ਚੀਜ਼ਾਂ ਦਾ ਦੋਸ਼ ਲਗਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.