ਮਾਰਕਸ 15

ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਮੈਂ ਉਸ ਨਾਲ ਕੀ ਕਰਾਂ ਜਿਸ ਨੂੰ ਤੁਸੀਂ ਯਹੂਦੀਆਂ ਦਾ ਰਾਜਾ ਕਹਿੰਦੇ ਹੋ?”

Mark 15:12 (UKJV) And Pilate answered and said again unto them, What will all of you then that I shall do unto him whom all of you call the King of the Jews?

10ਇਹ ਜਾਣਦਿਆਂ ਹੋਇਆ ਕਿ ਮੁੱਖ ਜਾਜਕਾਂ ਨੇ ਯਿਸ਼ੂ ਨੂੰ ਈਰਖਾ ਦੇ ਕਾਰਨ ਉਸ ਦੇ ਹਵਾਲੇ ਕਰ ਦਿੱਤਾ ਸੀ।

11ਪਰ ਮੁੱਖ ਜਾਜਕਾਂ ਨੇ ਭੀੜ ਨੂੰ ਭੜਕਾਇਆ ਕਿ ਪਿਲਾਤੁਸ ਨੂੰ ਬੇਨਤੀ ਕਰਨ ਕੀ ਓਹ ਯਿਸ਼ੂ ਦੀ ਜਗ੍ਹਾ ਤੇ ਬਾਰ-ਅੱਬਾਸ ਨੂੰ ਰਿਹਾ ਕਰ ਦੇਣ।

12ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਮੈਂ ਉਸ ਨਾਲ ਕੀ ਕਰਾਂ ਜਿਸ ਨੂੰ ਤੁਸੀਂ ਯਹੂਦੀਆਂ ਦਾ ਰਾਜਾ ਕਹਿੰਦੇ ਹੋ?”

13ਉਹ ਚੀਖ ਕੇ ਬੋਲੇ, “ਉਸ ਨੂੰ ਸਲੀਬ ਦਿਓ!”

14ਪਿਲਾਤੁਸ ਨੇ ਪੁੱਛਿਆ, “ਕਿਉਂ? ਉਸ ਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.