ਮਾਰਕਸ 15

ਉਹਨਾਂ ਨੇ ਯਿਸ਼ੂ ਦੇ ਨਾਲ ਦੋ ਡਾਕੂਆਂ ਨੂੰ ਵੀ ਸਲੀਬ ਦਿੱਤੀ, ਇੱਕ ਉਸ ਦੇ ਸੱਜੇ ਅਤੇ ਦੂਸਰਾ ਉਸ ਦੇ ਖੱਬੇ ਪਾਸੇ ਸੀ।

Mark 15:27 (UKJV) And with him they crucify two thieves; the one on his right hand, and the other on his left.

25ਸਵੇਰੇ ਨੌਂ ਵਜੇ ਸਨ ਜਦੋਂ ਉਹਨਾਂ ਨੇ ਉਸ ਨੂੰ ਸਲੀਬ ਦਿੱਤੀ।

26ਉਸ ਦੇ ਖਿਲਾਫ ਦੋਸ਼ ਪੱਤਰੀ ਵਿੱਚ ਲਿਖ ਕੇ ਲਾਇਆ ਗਿਆ ਕਿ: ਯਹੂਦੀਆਂ ਦਾ ਰਾਜਾ।

27ਉਹਨਾਂ ਨੇ ਯਿਸ਼ੂ ਦੇ ਨਾਲ ਦੋ ਡਾਕੂਆਂ ਨੂੰ ਵੀ ਸਲੀਬ ਦਿੱਤੀ, ਇੱਕ ਉਸ ਦੇ ਸੱਜੇ ਅਤੇ ਦੂਸਰਾ ਉਸ ਦੇ ਖੱਬੇ ਪਾਸੇ ਸੀ।

28ਜਦੋਂ ਇਹ ਹੋਇਆ, ਪਵਿੱਤਰ ਲਿਖਤਾਂ ਦਾ ਇਹ ਲੇਖ ਪੂਰਾ ਹੋ ਗਿਆ: ਇਹ ਅਪਰਾਧੀਆਂ ਨਾਲ ਗਿਣਿਆ ਜਾਂਦਾ ਸੀ।

29ਜਿਹੜੇ ਉੱਥੋਂ ਲੰਘ ਰਹੇ ਸਨ, ਆਪਣਾ ਸਿਰ ਹਿਲਾਉਂਦੇ ਅਤੇ ਉਸ ਦਾ ਅਪਮਾਨ ਕਰਕੇ ਕਹਿੰਦੇ ਸਨ, “ਓਹ! ਹੈਕਲ ਨੂੰ ਢਾਹ ਕੇ ਅਤੇ ਉਸ ਨੂੰ ਤਿੰਨ ਦਿਨਾਂ ਵਿੱਚ ਦੁਬਾਰਾ ਬਣਾਉਣ ਵਾਲੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.