ਮਾਰਕਸ 15

ਇਹ ਮਸੀਹ, ਇਸਰਾਏਲ ਦਾ ਰਾਜਾ, ਹੁਣ ਸਲੀਬ ਤੋਂ ਹੇਠਾਂ ਆਵੇ ਤਾਂ ਜੋ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ।” ਉਸ ਦੇ ਨਾਲ ਜਿਹੜੇ ਸਲੀਬ ਦਿੱਤੇ ਗਏ ਉਹਨਾਂ ਨੇ ਵੀ ਉਸਨੂੰ ਤਾਅਨੇ ਮਾਰੇ ਅਤੇ ਅਪਮਾਨ ਕੀਤਾ।

Mark 15:32 (UKJV) Let Christ the King of Israel descend now from the cross, that we may see and believe. And they that were crucified with him reviled him.

30ਸਲੀਬ ਤੋਂ ਹੇਠਾਂ ਆ ਅਤੇ ਆਪਣੇ ਆਪ ਨੂੰ ਬਚਾ ਲੈ!”

31ਇਸੇ ਤਰ੍ਹਾਂ ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਆਪਸ ਵਿੱਚ ਉਸ ਦਾ ਮਜ਼ਾਕ ਉਡਾਇਆ। ਉਹਨਾਂ ਨੇ ਕਿਹਾ, “ਉਸ ਨੇ ਹੋਰਨਾ ਨੂੰ ਬਚਾਇਆ, ਪਰ ਉਹ ਆਪਣੇ ਆਪ ਨੂੰ ਨਹੀਂ ਬਚਾ ਸਕਦਾ!

32ਇਹ ਮਸੀਹ, ਇਸਰਾਏਲ ਦਾ ਰਾਜਾ, ਹੁਣ ਸਲੀਬ ਤੋਂ ਹੇਠਾਂ ਆਵੇ ਤਾਂ ਜੋ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ।” ਉਸ ਦੇ ਨਾਲ ਜਿਹੜੇ ਸਲੀਬ ਦਿੱਤੇ ਗਏ ਉਹਨਾਂ ਨੇ ਵੀ ਉਸਨੂੰ ਤਾਅਨੇ ਮਾਰੇ ਅਤੇ ਅਪਮਾਨ ਕੀਤਾ।

33ਦੁਪਹਿਰ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।

34ਅਤੇ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੋਈ, ਏਲੋਈ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.