ਮਾਰਕਸ 3

ਇਸ ਦੇ ਬਾਅਦ ਯਿਸ਼ੂ ਪਹਾੜ ਉੱਤੇ ਚਲੇ ਗਏ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉੱਥੇ ਉਹ ਨੇ ਉਹਨਾਂ ਨੂੰ ਆਪਣੇ ਕੋਲ ਬੁਲਾਇਆ, ਉਹ ਉਸ ਦੇ ਕੋਲ ਆਏ।

Mark 3:13 (UKJV) And he goes up into a mountain, and calls unto him whom he would: and they came unto him.

11ਜਦੋਂ ਕਦੇ ਦੁਸ਼ਟ ਆਤਮਾਵਾਂ ਉਹਨਾਂ ਦੇ ਸਾਹਮਣੇ ਆਉਂਦੀ ਸੀ, ਉਹ ਉਹਨਾਂ ਦੇ ਸਾਹਮਣੇ ਡਿੱਗ ਕੇ ਚੀਖ-ਚੀਖ ਕੇ ਕਹਿੰਦੀਆਂ ਸੀ, “ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!”

12ਪਰ ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸਣ।

13ਇਸ ਦੇ ਬਾਅਦ ਯਿਸ਼ੂ ਪਹਾੜ ਉੱਤੇ ਚਲੇ ਗਏ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉੱਥੇ ਉਹ ਨੇ ਉਹਨਾਂ ਨੂੰ ਆਪਣੇ ਕੋਲ ਬੁਲਾਇਆ, ਉਹ ਉਸ ਦੇ ਕੋਲ ਆਏ।

14ਯਿਸ਼ੂ ਨੇ ਬਾਰਾਂ ਨੂੰ ਚੁਣਿਆ ਕਿ ਉਹ ਉਹਨਾਂ ਦੇ ਨਾਲ ਰਹਿਣ ਅਤੇ ਉਹ ਉਹਨਾਂ ਨੂੰ ਪ੍ਰਚਾਰ ਕਰਨ ਲਈ ਭੇਜ ਸਕਣ

15ਅਤੇ ਉਹਨਾਂ ਨੂੰ ਦੁਸ਼ਟ ਆਤਮਾ ਕੱਢਣ ਦਾ ਅਧਿਕਾਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.