ਮਾਰਕਸ 3

ਯਿਸ਼ੂ ਦੁਆਰਾ ਚੁਣੇ ਹੋਏ ਬਾਰ੍ਹਾਂ ਦੇ ਨਾਮ ਇਸ ਪ੍ਰਕਾਰ ਹਨ: ਸ਼ਿਮਓਨ (ਜਿਸ ਨੂੰ ਯਿਸ਼ੂ ਨੇ ਪਤਰਸ ਨਾਮ ਦਿੱਤਾ),

Mark 3:16 (UKJV) And Simon he surnamed Peter;

14ਯਿਸ਼ੂ ਨੇ ਬਾਰਾਂ ਨੂੰ ਚੁਣਿਆ ਕਿ ਉਹ ਉਹਨਾਂ ਦੇ ਨਾਲ ਰਹਿਣ ਅਤੇ ਉਹ ਉਹਨਾਂ ਨੂੰ ਪ੍ਰਚਾਰ ਕਰਨ ਲਈ ਭੇਜ ਸਕਣ

15ਅਤੇ ਉਹਨਾਂ ਨੂੰ ਦੁਸ਼ਟ ਆਤਮਾ ਕੱਢਣ ਦਾ ਅਧਿਕਾਰ ਦਿੱਤਾ।

16ਯਿਸ਼ੂ ਦੁਆਰਾ ਚੁਣੇ ਹੋਏ ਬਾਰ੍ਹਾਂ ਦੇ ਨਾਮ ਇਸ ਪ੍ਰਕਾਰ ਹਨ: ਸ਼ਿਮਓਨ (ਜਿਸ ਨੂੰ ਯਿਸ਼ੂ ਨੇ ਪਤਰਸ ਨਾਮ ਦਿੱਤਾ),

17ਜ਼ਬਦੀ ਦਾ ਪੁੱਤਰ ਯਾਕੋਬ ਅਤੇ ਉਸ ਦਾ ਭਰਾ ਯੋਹਨ, ਜਿਨ੍ਹਾਂ ਨੂੰ ਉਹ ਨੇ ਬੋਏਨੇਰਗੇਸ ਨਾਮ ਦਿੱਤਾ ਸੀ, ਜਿਸਦਾ ਮਤਲਬ ਹੁੰਦਾ ਹੈ, “ਗਰਜਣ ਦੇ ਪੁੱਤਰ,”

18ਆਂਦਰੇਯਾਸ, ਫਿਲਿੱਪਾਸ, ਬਾਰਥੋਲੋਮੇਯਾਸ, ਮੱਤੀਯਾਹ, ਥੋਮਸ, ਹਲਫੇਯਾਸ ਦਾ ਪੁੱਤਰ ਯਾਕੋਬ, ਥੱਦੇਇਯਾਸ, ਸ਼ਿਮਓਨ ਕਨਾਨੀ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.