ਮਾਰਕਸ 3

ਜ਼ਬਦੀ ਦਾ ਪੁੱਤਰ ਯਾਕੋਬ ਅਤੇ ਉਸ ਦਾ ਭਰਾ ਯੋਹਨ, ਜਿਨ੍ਹਾਂ ਨੂੰ ਉਹ ਨੇ ਬੋਏਨੇਰਗੇਸ ਨਾਮ ਦਿੱਤਾ ਸੀ, ਜਿਸਦਾ ਮਤਲਬ ਹੁੰਦਾ ਹੈ, “ਗਰਜਣ ਦੇ ਪੁੱਤਰ,”

Mark 3:17 (UKJV) And James the son of Zebedee, and John the brother of James; and he surnamed them Boanerges, which is, The sons of thunder:

15ਅਤੇ ਉਹਨਾਂ ਨੂੰ ਦੁਸ਼ਟ ਆਤਮਾ ਕੱਢਣ ਦਾ ਅਧਿਕਾਰ ਦਿੱਤਾ।

16ਯਿਸ਼ੂ ਦੁਆਰਾ ਚੁਣੇ ਹੋਏ ਬਾਰ੍ਹਾਂ ਦੇ ਨਾਮ ਇਸ ਪ੍ਰਕਾਰ ਹਨ: ਸ਼ਿਮਓਨ (ਜਿਸ ਨੂੰ ਯਿਸ਼ੂ ਨੇ ਪਤਰਸ ਨਾਮ ਦਿੱਤਾ),

17ਜ਼ਬਦੀ ਦਾ ਪੁੱਤਰ ਯਾਕੋਬ ਅਤੇ ਉਸ ਦਾ ਭਰਾ ਯੋਹਨ, ਜਿਨ੍ਹਾਂ ਨੂੰ ਉਹ ਨੇ ਬੋਏਨੇਰਗੇਸ ਨਾਮ ਦਿੱਤਾ ਸੀ, ਜਿਸਦਾ ਮਤਲਬ ਹੁੰਦਾ ਹੈ, “ਗਰਜਣ ਦੇ ਪੁੱਤਰ,”

18ਆਂਦਰੇਯਾਸ, ਫਿਲਿੱਪਾਸ, ਬਾਰਥੋਲੋਮੇਯਾਸ, ਮੱਤੀਯਾਹ, ਥੋਮਸ, ਹਲਫੇਯਾਸ ਦਾ ਪੁੱਤਰ ਯਾਕੋਬ, ਥੱਦੇਇਯਾਸ, ਸ਼ਿਮਓਨ ਕਨਾਨੀ

19ਅਤੇ ਯਹੂਦਾ ਇਸਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਬਾਅਦ ਵਿੱਚ ਯਿਸ਼ੂ ਦੇ ਨਾਲ ਧੋਖਾ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.