ਮਾਰਕਸ 4

ਇੱਕ ਵਾਰ ਫਿਰ ਯਿਸ਼ੂ ਗਲੀਲ ਝੀਲ ਦੇ ਕੰਢੇ ਉੱਤੇ ਉਪਦੇਸ਼ ਦੇਣ ਲੱਗੇ। ਅਤੇ ਬਹੁਤ ਵੱਡੀ ਭੀੜ ਉਸਦੇ ਆਲੇ-ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਏ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।

Mark 4:1 (UKJV) And he began again to teach by the sea side: and there was gathered unto him a great multitude, so that he entered into a ship, and sat in the sea; and the whole multitude was by the sea on the land.

1ਇੱਕ ਵਾਰ ਫਿਰ ਯਿਸ਼ੂ ਗਲੀਲ ਝੀਲ ਦੇ ਕੰਢੇ ਉੱਤੇ ਉਪਦੇਸ਼ ਦੇਣ ਲੱਗੇ। ਅਤੇ ਬਹੁਤ ਵੱਡੀ ਭੀੜ ਉਸਦੇ ਆਲੇ-ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਏ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।

2ਉਹਨਾਂ ਨੇ ਦ੍ਰਿਸ਼ਟਾਂਤਾਂ ਰਾਹੀਂ ਬਹੁਤ ਸਾਰੇ ਵਿਸ਼ਿਆਂ ਤੇ ਸਿੱਖਿਆ ਦਿੰਦੇ ਹੋਏ ਕਿਹਾ:

3“ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.