ਮਾਰਕਸ 4

ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਰਮੇਸ਼ਵਰ ਦੇ ਰਾਜ ਦੇ ਭੇਤਾਂ ਨੂੰ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂਂ ਹਨ।

Mark 4:11 (UKJV) And he said unto them, Unto you it is given to know the mystery of the kingdom of God: but unto them that are without, all these things are done in parables:

9ਫਿਰ ਯਿਸ਼ੂ ਨੇ ਕਿਹਾ, “ਜੇ ਕਿਸੇ ਦੇ ਸੁਣਨ ਦੇ ਕੰਨ ਹਨ, ਤਾਂ ਉਹ ਸੁਣ ਲਵੇ।”

10ਜਦੋਂ ਉਹ ਇਕੱਲਾ ਸੀ, ਤਾਂ ਬਾਰ੍ਹਾਂ ਚੇਲਿਆਂ ਅਤੇ ਉਸਦੇ ਆਲੇ-ਦੁਆਲੇ ਦੇ ਹੋਰਾਂ ਨੇ ਉਸਨੂੰ ਦ੍ਰਿਸ਼ਟਾਂਤਾਂ ਦਾ ਅਰਥ ਪੁੱਛਿਆ।

11ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਰਮੇਸ਼ਵਰ ਦੇ ਰਾਜ ਦੇ ਭੇਤਾਂ ਨੂੰ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂਂ ਹਨ।

12ਤਾਂ ਜੋ, “ਉਹ ਦੇਖਦਿਆਂ ਹੋਇਆ ਵੀ ਨਾ ਦੇਖਣ; ਅਤੇ ਸੁਣਦਿਆਂ ਹੋਇਆ ਵੀ ਨਾ ਸਮਝਣ। ਇਸ ਤਰ੍ਹਾਂ ਨਾ ਹੋਵੇ ਕਿਤੇ ਉਹ ਮੇਰੇ ਕੋਲ ਵਾਪਸ ਮੁੜ ਆਉਣ ਅਤੇ ਮਾਫ਼ੀ ਪਾ ਲੈਣ!”

13ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕਿ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਨਹੀਂ ਸਮਝੇ? ਫਿਰ ਤੁਸੀਂ ਹੋਰ ਦ੍ਰਿਸ਼ਟਾਂਤਾਂ ਦੇ ਅਰਥ ਕਿਵੇਂ ਸਮਝੋਗੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.